thumbnail

By

Published : Feb 17, 2022, 10:28 PM IST

Updated : Feb 3, 2023, 8:17 PM IST

ETV Bharat / Videos

ਰਾਹੁਲ ਗਾਂਧੀ ਨੇ ਰਾਜਪੁਰਾ ਦੇ ਸਿਮਰਨ ਢਾਬੇ 'ਤੇ ਖਾਂਧੀ ਰੋਟੀ

ਰਾਜਪੁਰਾ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਚੋਣ ਪ੍ਰਚਾਰ ਸਿਖਰਾਂ ’ਤੇ ਹੈ। ਇਸ ਦੌਰਾਨ ਦਿੱਲੀ ਦੀ ਕੇਂਦਰੀ ਲੀਡਰਸ਼ਿੱਪ ਵੱਲੋਂ ਚੋਣ ਪ੍ਰਚਾਰ ਲਈ ਪੰਜਾਬ ਵਿੱਚ ਡੇਰੇ ਲਾਏ ਹੋਏ ਹਨ ਕਿਉਂਕਿ ਚੋਣ ਪ੍ਰਚਾਰ ਦੇ ਅਖੀਰਲੇ ਦਿਨ ਹਨ। ਇਸੇ ਦੇ ਚੱਲਦੇ ਰਾਹੁਲ ਤੇ ਪ੍ਰਿਯੰਕਾ ਗਾਂਧੀ ਵੱਲੋਂ ਲਗਾਤਾਰ ਪੰਜਾਬ ਵਿੱਚ ਧੜਾਧੜ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਵਿਰੋਧੀਆਂ ਨੂੰ ਜੰਮਕੇ ਨਿਸ਼ਾਨੇ ’ਤੇ ਲਿਆ ਜਾ ਰਿਹਾ ਹੈ। ਇਸੇ ਦੌਰਾਨ ਹੀ ਰਾਹੁਲ ਗਾਂਧੀ ਵੱਲੋਂ ਬੁੱਧਵਾਰ ਨੂੰ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਚੋਣ ਪ੍ਰਚਾਰ ਦੌਰਾਨ ਹੀ ਰਸਤੇ ਵਿੱਚ ਰਾਜਪੁਰਾ ਦੇ ਸਿਮਰਨ ਢਾਬੇ 'ਤੇ ਰੋਟੀ ਖਾਂਧੀ। ਇਸ ਦੌਰਾਨ ਰਾਹੁਲ ਗਾਂਧੀ ਦੇ ਪੂਰੇ ਕਾਫ਼ਲੇ ਦੀ ਟੀਮ ਸ਼ਾਮਲ ਸੀ।
Last Updated : Feb 3, 2023, 8:17 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.