thumbnail

By

Published : Feb 20, 2022, 9:01 AM IST

Updated : Feb 3, 2023, 8:17 PM IST

ETV Bharat / Videos

ਸੰਗਤ ਸਿੰਘ ਗਿਲਜੀਆ ਨੇ ਪਰਿਵਾਰ ਸਮੇਤ ਪਾਈ ਵੋਟ

ਹੁਸ਼ਿਆਰਪੁਰ: ਕਾਂਗਰਸੀ ਉਮੀਦਵਾਰ ਸੰਗਤ ਸਿੰਘ ਗਿਲਜੀਆ (Congress candidate Sangat Singh Giljia) ਨੇ ਪਰਿਵਾਰ ਸਮੇਤ ਵੋਟ ਪਾਈ। ਇਸ ਮੌਕੇ ਉਨ੍ਹਾਂ ਨੇ ਜਿੱਥੇ ਲੋਕਾਂ ਨੂੰ ਆਪਣੇ ਵੋਟ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਉੱਥੇ ਹੀ ਉਨ੍ਹਾਂ ਨੇ ਆਪਣੀ ਜਿੱਤ ਦੇ ਲਈ ਪ੍ਰਮਾਤਮਾ ਅੱਗੇ ਅਰਦਾਸ ਵੀ ਕੀਤੀ। ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਕਿਹਾ ਕਿ ਪਿਛਲੇ 5 ਸਾਲਾਂ ਕਾਂਗਰਸ ਪਾਰਟੀ (Congress Party) ਨੇ ਜੋ ਕੰਮ ਕੀਤੇ ਹਨ, ਉਨ੍ਹਾਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਲੋਕ ਕਾਂਗਰਸ ਨੂੰ ਹੀ ਵੋਟ ਦੇਣਗੇ।
Last Updated : Feb 3, 2023, 8:17 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.