ਤਰਨਤਾਰਨ ਵਿਖੇ ਮਨਾਇਆ ਗਿਆ ਸ਼ਿਵਰਾਤਰੀ ਦਾ ਤਿਉਹਾਰ - Shivaratri festival celebrated at Tarn Taran
🎬 Watch Now: Feature Video

ਤਰਨ ਤਾਰਨ:ਪੂਰੇ ਦੇਸ਼ ਵਿੱਚ ਸ਼ਿਵਰਾਤਰੀ ਦਾ ਤਿਉਹਾਰ ਬੜੀ ਹੀ ਧੂਮ ਧਾਮ ਨਾਲ ਮਨਾਇਆ (Shivaratri festival celebrated ) ਗਿਆ ਹੈ। ਇਸੇ ਦੇ ਚੱਲਦੇ ਤਰਨ ਤਾਰਨ ਵਿਖੇ ਸ਼ਿਵਰਾਤਰੀ ਦਾ ਤਿਉਹਾਰ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਹੈ। ਵੱਡੀ ਗਿਣਤੀ ਵਿੱਚ ਸ਼ਰਧਾਲੂ ਭਗਵਾਨ ਸ਼ਿਵ ਦੇ ਮੰਦਿਰ ਵਿੱਚ ਪਹੁੰਚੇ ਵਿਖਾਈ ਦਿੱਤੇ। ਇਸ ਮੌਕੇ ਆਮ ਲੋਕਾਂ ਤੋਂ ਇਲਾਵਾ ਸਿਆਸੀ ਆਗੂਆਂ ਨੇ ਵੀ ਮੰਦਿਰ ਵਿੱਚ ਮੱਥਾ ਟੇਕਿਆ। ਇਸ ਮੌਕੇ ਸੰਗਤਾਂ ਲਈ ਵੱਖ ਵੱਖ ਤਰ੍ਹਾਂ ਦੇ ਲੰਗਰ ਦਾ ਪ੍ਰਬੰਧ ਕੀਤਾ ਗਿਆ ਜੋ ਕਿ ਅਟੁੱਟ ਚਲਾਇਆ ਗਿਆ। ਇਸ ਸ਼ੁਭ ਦਿਹਾੜੇ ਪਹੁੰਚੇ ਸਿਆਸੀ ਆਗੂਆਂ ਵੱਲੋਂ ਲੋਕਾਂ ਨੂੰ ਸ਼ਿਵਰਾਤੀਆਂ ਦੀਆਂ ਵਧਾਈਆਂ ਦਿੱਤੀਆਂ ਗਈਆਂ।
Last Updated : Feb 3, 2023, 8:18 PM IST