ਮੇਰਾ ਰਿਸ਼ੀ ਨਾਲ ਕੰਮ ਕਰਨ ਦਾ ਸੁਪਨਾ ਰਹਿ ਗਿਆ ਅਧੂਰਾ: ਵਿਜੇ ਟੰਡਨ - ਅਲਵਿਦਾ ਰਿਸ਼ੀ ਕਪੂਰ
🎬 Watch Now: Feature Video
ਚੰਡੀਗੜ੍ਹ: ਬਾਲੀਵੁੱਡ ਅਦਾਕਾਰ ਰਿਸ਼ੀ ਕਪੂਰ ਦਾ ਦੇਹਾਂਤ ਹੋ ਗਿਆ ਹੈ, ਜਿਸ ਤੋਂ ਬਾਅਦ ਸਾਰੇ ਬਾਲੀਵੁੱਡ ਤੇ ਪਾਲੀਵੁੱਡ ਵਿੱਚ ਸੋਗ ਦੀ ਲਹਿਰ ਹੈ। ਇਸ ਦੌਰਾਨ ਅਦਾਕਾਰ ਵਿਜੇ ਟੰਡਨ ਦੀ ਸੋਸ਼ਲ ਮੀਡੀਆ ਉੱਤੇ ਇੱਕ ਵੀਡੀਓ ਕਾਫ਼ੀ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਹ ਅਦਾਕਾਰ ਰਿਸ਼ੀ ਕਪੂਰ ਨੂੰ ਯਾਦ ਕਰਦੇ ਹੋਏ ਕਹਿ ਰਹੇ ਹਨ ਕਿ ਉਨ੍ਹਾਂ ਦਾ ਸੁਪਨਾ ਸੀ ਕਿ ਉਹ ਰਿਸ਼ੀ ਕਪੂਰ ਨਾਲ ਕੰਮ ਕਰਨ, ਪਰ ਉਹ ਅਧੂਰਾ ਰਹਿ ਗਿਆ ਹੈ।