ਕੋਵਿਡ-19: ਕਾਮੇਡੀਅਨ ਭਾਰਤੀ ਸਿੰਘ ਨੇ ਲੋਕਾਂ ਨੂੰ ਘਰਾਂ 'ਚ ਰਹਿਣ ਦੀ ਕੀਤੀ ਅਪੀਲ - coronavirus
🎬 Watch Now: Feature Video
ਕਾਮੇਡੀਅਨ ਭਾਰਤੀ ਸਿੰਘ ਨੇ ਸੋਸ਼ਲ ਮੀਡੀਆ ਰਾਹੀਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਘਰਾਂ ਵਿੱਚ ਹੀ ਰਹਿਣ ਤੇ ਘਰਾਂ ਤੋਂ ਬਾਹਰ ਨਾ ਨਿਕਲਣ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰ ਵੱਲੋਂ ਚਲਾਈਆਂ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਵੀ ਕਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਤੋਂ ਨਜਿੱਠਣ ਲਈ ਸਾਨੂੰ ਸਾਰਿਆਂ ਨੂੰ ਇੱਕ ਜੁੱਟ ਹੋਣਾ ਪਵੇਗਾ।