ਮਨੋਰੰਜਨ ਜਗਤ ਦੀਆਂ ਖ਼ਾਸ ਖਬਰਾਂ ਇੱਕ ਵੱਖਰੇ ਤਰੀਕੇ ਦੇ ਨਾਲ - tiger
🎬 Watch Now: Feature Video
ਮਨੋਰੰਜਨ ਜਗਤ ਦੀਆਂ ਖ਼ਾਸ ਖਬਰਾਂ ਇਸ ਵੇਲੇ ਇਹ ਬਣੀਆਂ ਹੋਈਆਂ ਹਨ ਕਿ ਬਾਲੀਵੁੱਡ ਦੇ ਵਿੱਚ ਪਹਿਲੀ ਵਾਰ ਰਿਤੀਕ ਰੋਸ਼ਨ ਅਤੇ ਟਾਈਗਰ ਸ਼ਰਾਫ਼ ਇੱਕਠੇ ਵਾਰ ਫ਼ਿਲਮ ਦੇ ਵਿੱਚ ਨਜ਼ਰ ਆਉਣ ਵਾਲੇ ਹਨ। ਇਸ ਫ਼ਿਲਮ ਦਾ ਨਿਰਦੇਸ਼ਨ ਸਿਧਾਰਥ ਆਨੰਦ ਕਰ ਰਹੇ ਹਨ। ਇਸ ਫ਼ਿਲਮ ਦਾ ਟੀਜ਼ਰ ਦਰਸ਼ਕਾਂ ਦੇ ਸਨਮੁੱਖ ਹੋ ਚੁੱਕਿਆ ਹੈ।