ਬਿਨਾਂ ਨਾਂਅ ਲਏ ਹੰਸ ਰਾਜ ਹੰਸ ਨੇ ਗੁਰਦਾਸ ਮਾਨ 'ਤੇ ਸਾਧਿਆ ਨਿਸ਼ਾਨਾ - Hans Raj Hans on One nation one language
🎬 Watch Now: Feature Video
ਪੰਜਾਬੀ ਇੰਡਸਟਰੀ ਦੇ ਉੱਘੇ ਗਾਇਕ ਤੇ ਭਾਜਪਾ ਦੇ ਸੰਸਦ ਮੈਂਬਰ ਹੰਸ ਰਾਜ ਹੰਸ ਨੇ ਮਾਂ ਬੋਲੀ ਦੇ ਵਿਸ਼ੇ 'ਤੇ ਗੱਲ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਅਸੀਸ ਦੇਣੀ ਹੋਵੇ ਤਾਂ ਕਿਹਾ ਜਾਂਦਾ ਹੈ ਤੇਰੀ ਉਮਰ ਲੋਕ ਗੀਤ ਜਿੰਨੀ ਹੀ ਹੋਵੇ। ਇਸ ਦੇ ਨਾਲ ਹੀ ਜੇਕਰ ਕਿਸੇ ਨੂੰ ਬਦਸੀਸ ਦੇਣੀ ਹੋਵੇ ਤਾਂ ਕਿਹਾ ਜਾਂਦਾ ਹੈ ਜਾਂ ਤੇਨੂੰ ਤੇਰੀ ਮਾਂ ਬੋਲੀ ਭੁੱਲ ਜਾਵੇ। ਹੰਸ ਰਾਜ ਹੰਸ ਦੇ ਇਸ ਬਿਆਨ ਨੂੰ ਗੁਰਦਾਸ ਮਾਨ ਵਿਵਾਦ ਦੇ ਨਾਲ ਜੋੜਿਆ ਜਾ ਰਿਹਾ ਹੈ।