ਬੱਚਿਆਂ ਸਾਹਮਣੇ 'ਧੱਕਾ' ਗੀਤ ਗਾਉਣਾ ਪਿਆ ਅਫ਼ਸਾਨਾ ਨੂੰ ਮਹਿੰਗਾ - pollywood news
🎬 Watch Now: Feature Video
ਪੰਜਾਬੀ ਗਾਇਕਾ ਅਫ਼ਸਾਨਾ ਖ਼ਾਨ ਦੇ ਖ਼ਿਲਾਫ਼ ਪੰਡਿਤ ਰਾਓ ਧਰੇਨਵਰ ਨੇ ਸ਼ਿਕਾਇਤ ਦਰਜ ਕਰਵਾਈ ਹੈ। ਦੱਸ ਦਈਏ ਕਿ ਅਫ਼ਸਾਨਾ ਖ਼ਾਨ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ 'ਚ ਉਹ ਬੱਚਿਆਂ ਸਾਹਮਣੇ ਭੜਕਾਊ ਗੀਤ ਗਾਉਂਦੀ ਹੋਈ ਵਿਖਾਈ ਦੇ ਰਹੀ ਹੈ। ਅਫ਼ਸਾਨਾ ਦੇ ਇਸ ਵੀਡੀਓ ਦਾ ਸਪਸ਼ਟੀਕਰਨ ਪਿੰਡ ਬਾਦਲ ਦੇ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਕਰਨਪਾਲ ਸਿੰਘ ਨੇ ਦਿੱਤਾ ਹੈ।