ਪਠਾਨਕੋਟ ਪੁਲਿਸ ਵੱਲੋਂ ਕੱਢਿਆ ਗਿਆ ਫਲੈਗ ਮਾਰਚ - pathankot news
🎬 Watch Now: Feature Video
ਆਰਕਸ਼ਣ ਅਤੇ ਸੰਵਿਧਾਨ ਨੂੰ ਬਚਾਉਣ ਦੇ ਲਈ ਭੀਮ ਸੈਨਾ ਵੱਲੋਂ ਭਾਰਤ ਬੰਦ ਦਾ ਐਲਾਨ ਕੀਤਾ ਗਿਆ, ਜਿਸ ਨੂੰ ਦੇਖਦੇ ਹੋਏ, ਦੇਸ਼ ਭਰ 'ਚ ਪੁਲਿਸ ਵੱਲੋਂ ਫਲੈਗ ਮਾਰਚ ਕੱਢੇ ਜਾ ਰਹੇ ਹਨ। ਉੱਥੇ ਹੀ ਪਠਾਨਕੋਟ ਪੁਲਿਸ ਵੱਲੋਂ ਫਲੈਗ ਮਾਰਚ ਕੱਢਿਆ ਗਿਆ। ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਭੀਮ ਸੈਨਾ ਵੱਲੋਂ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਸੀ, ਜਿਸ ਨੂੰ ਦੇਖਦੇ ਹੋਏ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਲਈ ਫਲੈਗ ਮਾਰਚ ਕੱਢਿਆ ਗਿਆ।