ਜੇਤੂ ਘੋੜ ਸਵਾਰਾਂ ਨੇ ਈਟੀਵੀ ਭਾਰਤ ਨਾਲ ਕੀਤੀ ਖ਼ਾਸ ਗੱਲਬਾਤ - jalandher
🎬 Watch Now: Feature Video
ਪਿਛਲੇ 3 ਦਿਨਾਂ ਤੋਂ ਚੱਲ ਰਹੇ ਗੁਰਦਾਸਪੁਰ ਦੇ ਬਟਾਲਾ ਵਿਖੇ ਪਸ਼ੂ-ਧਨ ਮੇਲੇ ਦੌਰਾਨ ਘੋੜ-ਦੌੜ ਅਤੇ ਘੋੜਿਆਂ ਦੇ ਜੰਪਾਂ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਜੇਤੂਆਂ ਨੇ ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਕੀਤੀ।