thumbnail

By

Published : Apr 2, 2022, 7:47 PM IST

Updated : Feb 3, 2023, 8:21 PM IST

ETV Bharat / Videos

ਚਾਰਜ ਸੰਭਾਲਣ ਤੋਂ ਪਹਿਲਾਂ SSP ਸੰਦੀਪ ਗਰਗ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ

ਰੂਪਨਗਰ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅਫਸਰਾਂ ਉੱਪਰ ਸਖ਼ਤੀ ਕੀਤੀ ਜਾ ਰਹੀ ਹੈ। ਸਰਕਾਰ ਨੇ ਪਿਛਲੇ ਦਿਨਾਂ ਤੋਂ ਆਈਏਐਸ, ਪੀਸੀਐਸ ਅਫਸਰਾਂ ਤੋਂ ਲੈਕੇ ਪੰਜਾਬ ਪੁਲਿਸ ਵਿੱਚ ਵੱਡਾ ਫੇਰਬਦਲ ਕੀਤਾ ਹੈ। ਇਸਦੇ ਚੱਲਦੇ ਹੀ ਜ਼ਿਲ੍ਹਾ ਰੂਪਨਗਰ ਵਿੱਚ ਨਵੇਂ ਐਸਐਸਪੀ ਨੂੰ ਤਾਇਨਾਤ ਕੀਤਾ ਗਿਆ ਹੈ।ਡਾ. ਸੰਦੀਪ ਗਰਗ ਵੱਲੋਂ ਨੇ ਅਹੁਦਾ ਸੰਭਾਲਣ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹੇ ਵਿਖੇ ਮੱਥਾ ਟੇਕਿਆ ਹੈ ਅਤੇ ਪ੍ਰਮਾਤਮਾ ਦਾ ਅਸ਼ੀਰਵਾਦ ਲੈਕੇ ਜ਼ਿਲ੍ਹੇ ਦੀ ਇਮਾਨਦਾਰੀ ਨਾਲ ਸੇਵਾ ਨਿਭਾਉਣ ਦਾ ਪ੍ਰਣ ਲਿਆ ਹੈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਐਸਐਸਪੀ ਸੰਦੀਪ ਗਰਗ ਨੇ ਦੱਸਿਆ ਕਿ ਉਨ੍ਹਾਂ ਚਾਰਜ ਸੰਭਾਲਣ ਤੋਂ ਪਹਿਲਾਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਹੈ ਤਾਂ ਜੋ ਉਹ ਇਮਾਨਦਾਰੀ ਨਾਲ ਆਪਣੇ ਲੋਕਾਂ ਦੀ ਸੇਵਾ ਕਰ ਸਕਣ।
Last Updated : Feb 3, 2023, 8:21 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.