ਫ਼ਰੀਦਕੋਟ 'ਚ ਕੋਰੋਨਾ ਦੇ 12 ਨਵੇਂ ਮਾਮਲੇ ਆਏ ਸਾਹਮਣੇ
🎬 Watch Now: Feature Video
ਫ਼ਰੀਦਕੋਟ: ਜ਼ਿਲ੍ਹੇ ਵਿੱਚ ਅੱਜ ਕੋਰੋਨਾ ਵਾਇਰਸ ਦੇ 12 ਨਵੇਂ ਪੌਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਜਿਸ ਨਾਲ ਹੁਣ ਫ਼ਰੀਦਕੋਟ ਵਿੱਚ ਕੋਰੋਨਾ ਦੇ ਕੁੱਲ 16 ਮਾਮਲੇ ਹੋ ਗਏ ਹਨ। ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਕਿਹਾ ਕਿ ਅੱਜ ਆਈਆਂ ਰਿਪੋਰਟਾਂ ਵਿੱਚੋਂ ਕੁੱਲ 12 ਲੋਕਾਂ ਦੀ ਰਿਪੋਰਟ ਪੌਜ਼ੀਟਿਵ ਆਈ ਹੈ। ਇਹ ਸਾਰੇ ਨਾਂਦੇੜ ਸਾਹਿਬ ਤੋਂ ਆਏ ਸ਼ਰਧਾਲੂ ਹਨ।