ਕੋਵਿਡ-19: ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚੋਂ 140 ਕੈਦੀ ਰਿਹਾਅ - coronavirus update

🎬 Watch Now: Feature Video

thumbnail

By

Published : Mar 29, 2020, 11:28 PM IST

ਅੰਮ੍ਰਿਤਸਰ: ਕੋਰੋਨਾਵਾਇਰਸ ਦਾ ਪ੍ਰਕੋਪ ਜਿੱਥੇ ਪੂਰਾ ਦੇਸ਼ ਝੱਲ ਰਿਹਾ ਹੈ, ਉੱਥੇ ਹੀ ਸੂਬਾ ਸਰਕਾਰ ਵੱਲੋਂ ਪੰਜਾਬ ਭਰ ਦੀਆਂ ਜੇਲ੍ਹਾਂ ਵਿੱਚ ਬੰਦ 6000 ਕੈਦੀਆਂ ਨੂੰ 6 ਹਫ਼ਤਿਆਂ ਦੀ ਪਰੋਲ ਦੇਣ ਦਾ ਐਲਾਨ ਕੀਤਾ ਗਿਆ ਸੀ। ਇਸ ਐਲਾਨ ਤੋਂ ਬਾਅਦ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚੋਂ ਐਤਵਾਰ ਨੂੰ ਕਰੀਬ 140 ਕੈਦੀਆਂ ਨੂੰ 6 ਹਫ਼ਤੇ (42 ਦਿਨ) ਦੀ ਪਰੋਲ 'ਤੇ ਘਰਾਂ ਨੂੰ ਭੇਜਿਆ ਗਿਆ। ਜ਼ਿਕਰਯੋਗ ਹੈ ਕਿ ਸ਼ਨਿਵਾਰ ਰਾਤ 61 ਦੇ ਕਰੀਬ ਕੈਦੀਆਂ ਨੂੰ 6 ਹਫ਼ਤਿਆਂ ਦੀ ਪਰੋਲ 'ਤੇ ਘਰਾਂ ਨੂੰ ਰਵਾਨਾ ਕੀਤਾ ਗਿਆ ਸੀ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.