ਸ਼੍ਰੋਮਣੀ ਅਕਾਲੀ ਦਲ ਦੇ 15 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ - Shiromani Akali Dal filed nomination papers
🎬 Watch Now: Feature Video
ਪਠਾਨਕੋਟ: ਨਗਰ ਨਿਗਮ ਚੋਣਾਂ ਨੂੰ ਲੈ ਕੇ ਜਿੱਥੇ ਕਿ ਹਰ ਪਾਸੇ ਸਰਗਰਮੀਆਂ ਤੇਜ਼ ਹਨ ਅਤੇ ਹਰ ਇੱਕ ਪਾਰਟੀ ਆਪਣੇ ਉਮੀਦਵਾਰ ਨੂੰ ਵੱਖ ਵੱਖ ਵਾਰਡਾਂ ਦੇ ਵਿੱਚੋਂ ਉਤਾਰ ਰਹੀ ਹੈ। ਸਥਾਨਕ ਸ਼ਹਿਰ ਦੇ ਵਿੱਚ ਕੁੱਲ 59 ਵਾਰਡ ਹਨ ਅਤੇ 50 ਵਾਰਡਾਂ ਦੇ ਉੱਪਰ ਹੀ ਹਰ ਇੱਕ ਪਾਰਟੀ ਆਪਣਾ ਉਮੀਦਵਾਰ ਨੂੰ ਚੋਣ ਲੜ੍ਹਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਵੀ ਨਗਰ ਨਿਗਮ ਦੀ ਹਦੂਦ ਅੰਦਰ ਦੇ 50 ਵਾਰਡਾਂ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮੈਦਾਨ ਵਿੱਚ ਉਤਰੇ ਹਨ ਅਤੇ ਨਾਮਜ਼ਦਗੀ ਭਰਨ ਦੇ ਪਹਿਲੇ ਦਿਨ ਅੱਜ 15 ਵਾਰਡਾਂ ਤੋਂ ਉਮੀਦਵਾਰਾਂ ਨੇ ਆਪਣੇ ਫਾਰਮ ਭਰੇ ਹਨ।