194 ਕਿੱਲੋ ਹੈਰੋਇਨ ਮਾਮਲਾ: ਅੰਕੁਸ਼ ਕਪੂਰ ਦੇ ਘਰੋਂ ਮਿਲੀ 3 ਕਿੱਲੋ 250 ਗ੍ਰਾਮ ਹੈਰੋਇਨ - ਅੰਕੁਸ਼ ਕਪੂਰ ਦੇ ਘਰੋਂ ਮਿਲੀ 3 ਕਿੱਲੋ 250 ਗ੍ਰਾਮ ਹੈਰੋਇਨ
🎬 Watch Now: Feature Video
194 ਕਿੱਲੋ ਹੈਰੋਇਨ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁੱਖ ਮੁਲਜ਼ਮ ਅੰਕੁਸ਼ ਕਪੂਰ ਦੇ ਘਰੋਂ 3 ਕਿੱਲੋ 250 ਗ੍ਰਾਮ ਹੈਰੋਇਨ ਸਮੇਤ ਹੋਰ ਕੈਮੀਕਲ ਬਰਾਮਦ ਕੀਤੇ ਗਏ ਹਨ। ਐਸਟੀਐਫ ਵੱਲੋਂ ਪੁੱਛਗਿੱਛ ਤੋਂ ਬਾਅਦ ਰਿਮਾਂਡ ਦੌਰਾਨ ਉਸ ਦੇ ਘਰ ਛਾਪੇਮਾਰੀ ਕਰਕੇ ਉਸ ਦੀ ਨਿੱਜੀ ਅਲਮਾਰੀ ਤੋਂ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਕਾਂਗਰਸੀ ਆਗੂ ਦੇ ਪੁੱਤਰ ਸਾਹਿਲ ਸ਼ਰਮਾ 'ਤੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਵਿੱਚ ਉਸ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕੀਤਾ ਜਾਵੇਗਾ।