ਸ੍ਰੀ ਫਤਿਹਗੜ੍ਹ ਸਾਹਿਬ ਵਿੱਚ 2 ਹੋਰ ਕੋਰੋਨਾ ਪੌਜ਼ੀਟਿਵ ਮਾਮਲੇ ਆਏ ਸਾਹਮਣੇ - corona positive
🎬 Watch Now: Feature Video
ਸ੍ਰੀ ਫਤਿਹਗੜ੍ਹ ਸਾਹਿਬ: ਜ਼ਿਲ੍ਹੇ ਵਿੱਚ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਬੁੱਧਵਾਰ ਨੂੰ 2 ਹੋਰ ਨਵੇਂ ਕੋਰੋਨਾ ਦੇ ਮਰੀਜ਼ ਸਾਹਮਣੇ ਆਏ ਹਨ। ਜਾਣਕਾਰੀ ਅਨੁਸਾਰ ਦੋਹੇ ਮਰੀਜ਼ ਮੰਡੀ ਗੋਬਿੰਦਗੜ੍ਹ ਦੇ ਰਹਿਣ ਵਾਲੇ ਹਨ। ਮਰੀਜ਼ਾ ਨੂੰ ਇਲਾਜ ਲਈ ਗਿਆਨ ਸਾਗਰ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ ਹੈ। ਫਤਹਿਗੜ੍ਹ ਸਾਹਿਬ ਵਿੱਚ ਹੁਣ ਐਕਟਿਵ ਕੇਸ 15 ਹੋ ਚੁੱਕੇ ਹਨ।