125 ਸ਼ਰਾਬ ਦੀਆਂ ਪੇਟੀਆਂ ਸਣੇ 2 ਵਿਅਕਤੀ ਕਾਬੂ - 2 persons arrested with 125 alcohol boxes
🎬 Watch Now: Feature Video
ਰਾਜਪੁਰਾ ਪੁਲਿਸ ਨੇ ਮੁਖ਼ਬਰ ਦੀ ਸੂਚਨਾ ਦੇ ਆਧਾਰ ਉੱਤੇ ਪਿੰਡ ਆਲਮਪੁਰ ਕੋਲ ਨਾਕਾਬੰਦੀ ਕੀਤੀ ਸੀ। ਇਸ ਦੌਰਾਨ ਪੁਲਿਸ ਨੇ ਚੰਡੀਗੜ੍ਹ ਤੋਂ ਆ ਰਹੀ ਚਿੱਟੇ ਰੰਗ ਦੀ ਬਲੈਰੋ ਪਿਕਅੱਪ ਗੱਡੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ 125 ਸ਼ਰਾਬ ਦੀਆਂ ਪੇਟੀਆਂ ਬਰਾਮਦ ਹੋਈਆਂ। ਇਸ ਦੇ ਨਾਲ ਹੀ ਪੁਲਿਸ ਨੇ ਕਾਰ ਸਵਾਰ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ।
Last Updated : Jan 24, 2020, 1:08 PM IST