ਨਾਭਾ ਰੋਡ 'ਤੇ 2 ਗੱਡੀਆਂ ਆਪਸ 'ਚ ਟਕਰਾਈਆਂ, 2 ਔਰਤਾਂ ਸਣੇ 3 ਫੱਟੜ - patiala news in punjabi
🎬 Watch Now: Feature Video
ਨਾਭਾ ਰੋਡ ਦੇ ਪਿੰਡ ਰੱਖੜਾ ਨੇੜੇ 2 ਗੱਡੀਆਂ ਦੀ ਆਪਸ 'ਚ ਟੱਕਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸੜਕ ਹਾਦਸੇ 'ਚ 3 ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿੱਚ 2 ਔਰਤਾਂ ਸ਼ਾਮਲ ਹਨ। ਮੌਕੇ 'ਤੇ ਮੌਜੂਦ ਲੋਕਾਂ ਵੱਲੋਂ ਜ਼ਖ਼ਮੀਆਂ ਨੂੰ ਇਲਾਜ਼ ਲਈ ਸਰਕਾਰੀ ਹਸਪਤਾਲ ਲੈ ਜਾਇਆ ਗਿਆ ਹੈ।