ਪਠਾਨਕੋਟ ਜਲੰਧਰ ਕੌਮੀ ਸ਼ਾਹ ਮਾਰਗ 'ਤੇ ਵਾਪਰਿਆ ਹਾਦਸਾ 3 ਨੌਜਵਾਨਾਂ ਦੀ ਮੌਤ - ਪਠਾਨਕੋਟ ਜਲੰਧਰ ਕੌਮੀ ਸ਼ਾਹ ਮਾਰਗ
🎬 Watch Now: Feature Video
ਪਠਾਨਕੋਟ ਦੇ ਜਲੰਧਰ ਕੌਮੀ ਸ਼ਾਹ ਮਾਰਗ ਉੱਤੇ ਭਿਆਨਕ ਹਾਦਸਾ ਵਾਪਰਨ ਦੀ ਘਟਨਾ ਸਾਹਮਣੇ ਆਈ ਹੈ, ਜਿਸ 'ਚ ਅਣਪਛਾਤੀ ਗੱਡੀ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰੀ ਗਈ। ਇਸ ਦੌਰਾਨ ਮੋਟਰਸਾਈਕਲ ਸਵਾਰ 3 ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਅਣਪਛਾਤੇ ਗੱਡੀ ਵਾਲਾ ਚਾਲਕ ਮੌਕੇ ਤੇ ਹੀ ਫਰਾਰ ਹੋ ਗਿਆ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲਾ ਦਰਜ ਕਰ ਲਿਆ ਹੈ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।