ਪੁਲਿਸ ਵੱਲੋਂ ਲੁੱਟ ਦੇ ਸਮਾਨ ਸਮੇਤ ਲੁਟੇਰੇ ਕਾਬੂ - 3 robbers arrested
🎬 Watch Now: Feature Video
ਜਲੰਧਰ: ਥਾਣਾ ਲੰਬੜਾ ਦੀ ਪੁਲਿਸ ਨੇ ਚੋਰੀ ਕਰਨ ਅਤੇ ਚੋਰੀ ਦਾ ਮਾਲ ਖਰੀਦਣ ਵਾਲੇ 3 ਲੁਟੇਰਿਆ ਨੂੰ ਗ੍ਰਿਫ਼ਤਾਰ (3 robbers arrested) ਕੀਤਾ ਹੈ। ਇਸ ਸਬੰਧੀ ਪੁਲਿਸ ਅਫਸਰ ਸੁਖਦੇਵ ਸਿੰਘ (Police Officer Sukhdev Singh) ਨੇ ਦੱਸਿਆ ਕਿ ਉਨ੍ਹਾਂ ਨੂੰ ਸੁਰਿੰਦਰ ਕੁਮਾਰ ਨਾਮ ਦੇ ਵਿਅਕਤੀ ਨੇ ਮੁਲਜ਼ਮਾਂ ਬਾਰੇ ਜਾਣਕਾਰੀ ਦਿੱਤੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਸੁਰਿੰਦਰ ਕੁਮਾਰ ਦੀ ਇਤਲਾਹ ‘ਤੇ ਤੁਰੰਤ ਐਕਸ਼ਨ ਲਿਆ ਅਤੇ ਮੌਕੇ ਤੋਂ ਮੁਲਜ਼ਮਾਂ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ। ਪੁਲਿਸ (Police ) ਵੱਲੋਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਰਿਮਾਂਡ ਦੌਰਨ ਮੁਲਜ਼ਮਾਂ ਤੋਂ ਰਿਮਾਂਡ ਦੌਰਾਨ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।