thumbnail

By

Published : May 6, 2020, 6:36 PM IST

ETV Bharat / Videos

ਚੰਡੀਗੜ੍ਹ: ਜਲੰਧਰ ਦੇ ਰਹਿਣ ਵਾਲੇ 30 ਸਾਲਾਂ ਨੌਜਵਾਨ ਦੀ ਕੋਰੋਨਾ ਨਾਲ ਹੋਈ ਮੌਤ

ਚੰਡੀਗੜ੍ਹ: ਚੰਡੀਗੜ੍ਹ ਦੇ ਪੀਜੀਆਈ 'ਚੋਂ ਕੋਰੋਨਾ ਵਾਇਰਸ ਦਾ ਇਲਾਜ ਕਰਵਾ ਰਹੇ 30 ਸਾਲਾਂ ਵਿਅਕਤੀ ਦੀ ਮੌਤ ਹੋ ਗਈ ਹੈ। ਇਹ ਵਿਅਕਤੀ ਜਲੰਧਰ ਦਾ ਰਹਿਣ ਵਾਲਾ ਸੀ। ਉਹ 29 ਅਪ੍ਰੈਲ ਨੂੰ ਪੀਜੀਆਈ 'ਚ ਦਾਖਲ ਹੋਇਆ ਸੀ। ਦੱਸ ਦਈਏ ਕਿ ਜਲੰਧਰ ਵਿੱਚ ਹੁਣ ਤੱਕ ਇਹ 5ਵੀਂ ਮੌਤ ਹੈ ਤੇ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 137 ਪਹੁੰਚ ਚੁੱਕੀ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.