ਜ਼ੀਰਕਪੁਰ ਮਿਉਂਸਿਪਲ ਕੌਂਸਲ ਦੇ ਚੋਣਾਂ ਲਈ ਕਾਂਗਰਸ ਦੇ 31 ਉਮੀਦਵਾਰਾਂ ਨੇ ਨਾਮਜ਼ਦਗੀਆਂ ਭਰੀਆਂ - ਪੰਜਾਬ ਦੀਆਂ ਨਗਰ ਕੌਂਸਲ ਚੋਣਾਂ
🎬 Watch Now: Feature Video
ਚੰਡੀਗੜ੍ਹ: ਪੰਜਾਬ ਦੀਆਂ ਨਗਰ ਕੌਂਸਲ ਚੋਣਾਂ 14 ਫਰਵਰੀ ਨੂੰ ਹੋਣ ਜਾ ਰਹੀਆਂ ਹਨ ਤੇ ਇਸ ਦੌਰਾਨ ਸਿਆਸੀ ਸਰਗਰਮੀਆਂ ਵੀ ਵੱਧ ਗਈਆਂ ਹਨ। ਜ਼ੀਰਕਪੁਰ 'ਚ ਕਾਂਗਰਸ ਹਲਕਾ ਇੰਚਾਰਜ ਦੀਪਇੰਦਰ ਢਿੱਲੋਂ ਦੀ ਅਗਵਾਈ 'ਚ ਉਮੀਦਵਾਰਾਂ ਨੇ ਆਪਣੀ ਨਾਮਜ਼ਦਗੀ ਭਰੀਆਂ। ਇਸ ਮੌਕੇ ਉਨ੍ਹਾਂ ਨਾਲ ਵੱਡੀ ਤਦਾਦ 'ਚ ਕਾਂਗਰਸੀ ਆਗੂ ਮੌਜੂਦ ਸਨ। ਇਸ ਮੌਕੇ ਹਲਕਾ ਇੰਚਾਰਜ ਨੇ ਆਪਣੀ ਜਿੱਤ ਨੂੰ ਯਕੀਨੀ ਦੱਸਿਆ। ਉਨ੍ਹਾਂ ਦੇ ਉਮੀਦਾਵਾਰਾਂ ਨੇ ਵਿਕਾਸ ਸੇ ਮੁੱਦੇ 'ਤੇ ਚੋਣ ਲੜ੍ਹਣ ਦੀ ਗੱਲ ਕਹੀ।