ਚੋਰਾਂ ਕੋਲੋਂ 32 ਮੋਬਾਈਲ ਫੋਨ ਕੀਤੇ ਬਰਾਮਦ - Students
🎬 Watch Now: Feature Video
ਮਾਨਸਾ:ਪੁਲਿਸ ਨੇ ਚੋਰਾਂ ਕੋਲੋਂ 32 ਫੋਨ ਬਰਾਮਦ (Recovered) ਕੀਤੇ ਹਨ।ਮੋਬਾਈਲਾਂ ਦੀ ਕੀਮਤ 5 ਲੱਖ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ।ਇਸ ਜਾਂਚ ਅਧਿਕਾਰੀ ਡਾ.ਨਰਿੰਦਰ ਭਾਰਗਵ ਨੇ ਦੱਸਿਆ ਹੈ ਕਿ ਮਾਨਸਾ (Mansa)ਦੀ ਇਕ ਦੁਕਾਨ ਤੋਂ ਮੋਬਾਈਲ ਫੋਨ ਚੋਰੀ ਹੋਏ ਸਨ।ਉਨ੍ਹਾਂ ਦਾ ਕਹਿਣਾ ਹੈ ਕਿ 4ਮੁਲਜ਼ਮਾਂ ਨੂੰ ਗ੍ਰਿਫ਼ਤਾਰ (Arrested) ਕੀਤਾ ਹੈ।ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਅੱਠਵੀ ਅਤੇ ਦਸਵੀ ਜਮਾਤ ਦੇ ਵਿਦਿਆਰਥੀ (Students)ਹਨ।ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਕੋਲੋਂ ਹਥਿਆਰਾ ਅਤੇ ਨਕਦੀ ਬਰਾਮਦ ਕੀਤੀ ਹੈ।ਮੁਲਜ਼ਮਾਂ ਉਤੇ ਮਾਮਲਾ ਦਰਜ ਕਰ ਲਿਆ ਹੈ।