ਰੂਪਨਗਰ 'ਚ 4 ਹੋਰ ਨਵੇਂ ਕੋਰੋਨਾ ਮਰੀਜ਼ਾਂ ਦੀ ਹੋਈ ਪੁਸ਼ਟੀ - ਕੋਰੋਨਾ ਪੌਜ਼ੀਟਿਵ ਕੇਸ

🎬 Watch Now: Feature Video

thumbnail

By

Published : Jun 12, 2020, 9:50 AM IST

ਰੂਪਨਗਰ: ਸ਼ਹਿਰ 'ਚ 4 ਹੋਰ ਨਵੇਂ ਕੋਰੋਨਾ ਪੌਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਹੁਣ ਰੂਪਗਨਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 6 ਹੋ ਗਈ ਹੈ। ਇਨ੍ਹਾਂ 4 ਮਰੀਜ਼ਾਂ 'ਚ 3 ਮਰਦ ਤੇ 1 ਔਰਤ ਹੈ। ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਘਰ ਤੋਂ ਬਿਨਾਂ ਮਕਸਦ ਦੇ ਬਾਹਰ ਨਾ ਨਿਕਲਣ, ਮਾਸਕ ਪਾਉਣ, ਵਾਰ-ਵਾਰ ਹੱਥ ਧੋਣ ਤੇ ਸਮਾਜਿਕ ਦੂਰੀ ਬਣਾਈ ਰੱਖਣ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.