ਜਲੰਧਰ ਵਿੱਚ ਕਰੋਨਾ ਬਲਾਸਟ, 47 ਮਰੀਜ਼ਾਂ ਦੀ ਰਿਪੋਰਟ ਆਈ ਕਰੋਨਾ ਪੌਜ਼ੀਟਿਵ

🎬 Watch Now: Feature Video

thumbnail
ਜਲੰਧਰ: ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਵਧਦੇ ਜਾ ਰਹੇ ਹਨ। ਜਲੰਧਰ ਵਿੱਚ ਸੋਮਵਾਰ ਨੂੰ ਕੋਰੋਨਾ ਦੇ ਕਰੀਬ 47 ਮਰੀਜ਼ ਪੌਜ਼ੀਟਿਵ ਪਾਏ ਗਏ ਹਨ। ਜਿਨ੍ਹਾਂ ਵਿੱਚੋਂ 30 ਪੁਰਸ਼ ਅਤੇ 17 ਮਹਿਲਾਵਾਂ ਹਨ। ਇਸ ਦੇ ਨਾਲ ਹੀ ਜਲੰਧਰ ਵਿੱਚ ਹੁਣ ਤੱਕ ਮਰੀਜ਼ਾਂ ਦੀ ਗਿਣਤੀ 565 ਹੋ ਗਈ ਹੈ ਜਿਨ੍ਹਾਂ ਵਿੱਚੋਂ 15 ਦੀ ਮੌਤ ਹੋ ਚੁੱਕੀ ਹੈ। ਇਸ ਦੀ ਪੁਸ਼ਟੀ ਜਲੰਧਰ ਦੇ ਨੋਡਲ ਅਫ਼ਸਰ ਟੀਪੀ ਸਿੰਘ ਨੇ ਕੀਤੀ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.