ਚੰਡੀਗੜ੍ਹ 'ਚ 5 ਹੋਰ ਮਾਮਲੇ ਆਏ ਸਾਹਮਣੇ, ਗਿਣਤੀ ਹੋਈ 56

By

Published : Apr 28, 2020, 7:33 PM IST

thumbnail
ਚੰਡੀਗੜ੍ਹ : ਯੂ.ਟੀ ਦੇ ਲਈ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਅੱਜ ਚੰਡੀਗੜ੍ਹ ਵਿੱਚ ਸਵੇਰੇ ਸੈਕਟਰ 30 ਵਿੱਚ ਪੰਜ ਮਾਮਲੇ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਚੰਡੀਗੜ੍ਹ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ 56 ਹੋ ਗਈ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.