ਪਠਾਨਕੋਟ ਹਸਪਤਾਲ ਨੂੰ ਮਿਲੇ 5 ਨਵੇਂ ਡਾਕਟਰ - pathankot
🎬 Watch Now: Feature Video

ਪਠਾਨਕੋਟ: ਸਥਾਨਕ ਸ਼ਹਿਰ ਦੇ ਸਰਕਾਰੀ ਹਸਪਤਾਲ ਵਿੱਚ ਪੰਜਾਬ ਸਰਕਾਰ ਨੇ 5 ਨਵੇਂ ਡਾਕਟਰਾਂ ਨੂੰ ਭੇਜਿਆ ਹੈ। ਪਹਿਲਾਂ ਜਿੱਥੇ ਪਿਛਲੇ ਕਈ ਸਾਲਾਂ ਤੋਂ ਲੋਕਾਂ ਨੂੰ ਕਾਫ਼ੀ ਖੱਜਲ ਖੁਆਰ ਹੋਣਾ ਪੈ ਰਿਹਾ ਸੀ ਤੇ ਹੁਣ ਪੰਜਾਬ ਸਰਕਾਰ ਨੇ ਸਾਰ ਲੈਂਦਿਆਂ 5 ਨਵੇਂ ਡਾਕਟਰਾਂ ਦੀ ਨਿਯੁਕਤੀ ਕੀਤੀ ਗਈ ਹੈ। ਇਨ੍ਹਾਂ ਡਾਕਟਰਾਂ ਦਾ ਫਾਇਦਾ ਲੋਕਾਂ ਨੂੰ ਮਿਲੇਗਾ ਤੇ ਨਾਲ ਹੀ ਉਨ੍ਹਾਂ ਨੂੰ ਇਲਾਜ ਲਈ ਜ਼ਿਆਦਾ ਪੈਸੇ ਨਹੀਂ ਖਰਚ ਕਰਨੇ ਪੈਣਗੇ।