ਫ਼ਤਹਿਗੜ੍ਹ 'ਚ ਕੋਰੋਨਾ ਦੇ 54 ਮਰੀਜ਼ ਸਿਹਤਯਾਬ ਹੋ ਕੇ ਪਰਤੇ ਘਰ

🎬 Watch Now: Feature Video

thumbnail

By

Published : May 21, 2020, 7:47 PM IST

ਸ੍ਰੀ ਫ਼ਤਹਿਗੜ੍ਹ ਸਾਹਿਬ: ਦੇਸ਼ ਭਰ ਵਿੱਚ ਜਿੱਥੇ ਕਰੋਨਾ ਮਹਾਂਮਾਰੀ ਦਾ ਪ੍ਰਕੋਪ ਵੱਧਦਾ ਜਾ ਰਿਹਾ ਹੈ, ਉੱਥੇ ਹੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਤੋਂ ਕੋਰੋਨਾ ਨੂੰ ਲੈ ਕੇ ਵੱਡੀ ਅਤੇ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਫ਼ਤਹਿਗੜ੍ਹ ਵਿੱਚ 56 ਪੌਜ਼ੀਟਿਵ ਕੇਸਾਂ ਵਿੱਚੋਂ 54 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰਾਂ ਨੂੰ ਪਰਤ ਗਏ ਹਨ। ਹੁਣ ਜ਼ਿਲ੍ਹੇ ਭਰ ਵਿੱਚ ਸਿਰਫ 2 ਮਰੀਜ਼ ਹੀ ਐਕਟਿਵ ਹਨ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.