thumbnail

550ਵਾਂ ਪ੍ਰਕਾਸ਼ ਪੁਰਬ: ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਹੋਇਆ ਮੂਲ ਮੰਤਰ ਦਾ ਜਾਪ

By

Published : Nov 2, 2019, 7:49 PM IST

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮੁੱਚੇ ਸਿੱਖ ਪੰਥ ਨੂੰ 13 ਨਵੰਬਰ ਤੱਕ ਸ਼ਾਮ 5 ਵਜੇ ਮੂਲ ਮੰਤਰ ਦਾ ਜਾਪ ਕਰਨ ਦਾ ਹੁਕਮ ਦਿੱਤਾ ਸੀ। ਇਸ ਦੇ ਮੱਦੇਨਜ਼ਰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸੰਗਤ ਨੇ ਇਕੱਤਰ ਹੋ ਕੇ ਮੂਲ ਮੰਤਰ ਦੇ ਜਾਪ ਕੀਤੇ। ਇਸ ਤਰ੍ਹਾਂ ਹੀ ਸੰਗਤ 13 ਨਵੰਬਰ ਤੱਕ ਸ਼ਾਮ ਨੂੰ ਮੂਲ ਮੰਤਰ ਦਾ ਜਾਪ ਕਰੇਗੀ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.