ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿੱਚ ਦੁਰਲੱਭ ਪੁਰਾਤਨ ਬੀੜਾਂ ਦੀ ਲਗੀ ਪ੍ਰਦਰਸ਼ਨੀ

By

Published : Oct 10, 2019, 6:57 AM IST

thumbnail
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿੱਚ ਦੁਰਲੱਭ ਪੁਰਾਤਨ ਬੀੜਾਂ ਦੇ ਦਰਸ਼ਨ ਵਾਸਤੇ ਸਮੂਹ ਸਾਧ ਸੰਗਤਾਂ ਲਈ ਪ੍ਰਦਰਸ਼ਨੀ ਲਗਾਈ ਹੈ। ਇਸ ਪ੍ਰਦਰਸ਼ਨੀ ਨੂੰ ਵਿਭਾਗ ਮੁਖੀ ਡਾ. ਸਰਬਜਿੰਦਰ ਸਿੰਘ ਦੀ ਅਗਵਾਈ ਵਿੱਚ ਲਗਾਇਆ ਗਿਆ ਹੈ। ਇਸ ਪ੍ਰਦਰਸ਼ਨੀ ਦਾ ਮੁੱਖ ਉਦੇਸ਼ ਅੱਜ ਦੀ ਪੀੜੀ ਨੂੰ ਸਿੱਖਾਂ ਦੀ ਅਮੁਲ ਵਿਰਾਸਤ ਦੇ ਦਰਸ਼ਨ ਕਰਾਉਣਾ ਹੈ। ਵਿਭਾਗ ਮੁਖੀ ਨੇ ਦੱਸਿਆ ਯੂਨੀਵਰਸਿਟੀ ਵਿੱਚ ਵਿਰਾਸਤੀ ਪਵਿੱਤਰ 62 ਧਰਮ ਗ੍ਰੰਥ ਹਨ, ਜਿਨ੍ਹਾਂ ਦੀ ਪ੍ਰਦਰਸ਼ਨੀ ਲਗਾਈ ਗਈ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.