ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਅੰਤਰਰਾਸ਼ਟਰੀ ਗਿਰੋਹ ਦੇ 7 ਮੈਂਬਰ ਕਾਬੂ - ਨਜਾਇਜ਼ ਹਥਿਆਰਾਂ ਦੀ ਸਪਲਾਈ

🎬 Watch Now: Feature Video

thumbnail

By

Published : Sep 24, 2020, 3:30 PM IST

ਜਲੰਧਰ: ਪੁਲਿਸ ਨੇ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਇੱਕ ਅੰਤਰਰਾਸ਼ਟਰੀ ਗਿਰੋਹ ਦਾ ਪਰਦਾਫਾਸ਼ ਕਰਦਿਆਂ ਉਸ ਦੇ 7 ਮੈਂਬਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਜਿਨ੍ਹਾਂ ਤੋਂ 32 ਬੋਰ ਦੇ 12 ਪਿਸਤੌਲ ਅਤੇ 15 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਸਾਰੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਨਾਜਾਇਜ਼ ਹਥਿਆਰਾਂ ਦੀ ਸਪਲਾਈ ਦਾ ਕਾਰੋਬਾਰ ਚਲਾ ਰਹੇ ਸਨ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.