73ਵਾਂ ਆਜ਼ਾਦੀ ਦਿਹਾੜਾ: ਕੈਬਿਨੇਟ ਮੰਤਰੀ ਨੇ ਲਹਿਰਾਇਆ ਝੰਡਾ - ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ
🎬 Watch Now: Feature Video
ਫ਼ਿਰੋਜ਼ਪੁਰ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ 'ਚ 73ਵੇਂ ਆਜ਼ਾਦੀ ਦਿਹਾੜੇ ਮੌਕੇ ਕੈਬਿਨੇਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਤਿਰੰਗਾ ਝੰਡਾ ਲਹਿਰਾਇਆ। ਇਸ ਤੋਂ ਪਹਿਲਾਂ ਕੈਬਿਨੇਟ ਮੰਤਰੀ ਨੇ ਹੁਸੈਣੀਵਾਲਾ ਬਾਰਡਰ 'ਤੇ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀ ਸਮਾਧੀ 'ਤੇ ਸ਼ਰਧਾਂਜਲੀ ਭੇਂਟ ਕੀਤੀ। ਇਸ ਤੋਂ ਇਲਾਵਾ ਸਟੇਡੀਅਮ ਵਿੱਚ ਸਕੂਲੀ ਬੱਚਿਆਂ ਨੇ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤੇ।