ਕੋਵਿਡ-19: ਲੁਧਿਆਣਾ 'ਚ ਪੀੜਤਾਂ ਦੀ ਗਿਣਤੀ 'ਚ ਵਾਧਾ, ਕੁੱਲ ਮਾਮਲੇ ਹੋਏ 77 - ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ
🎬 Watch Now: Feature Video
ਲੁਧਿਆਣਾ ਵਿੱਚ ਬੀਤੇ ਦਿਨ ਵੀਰਵਾਰ ਨੂੰ ਕੋਰੋਨਾ ਵਾਇਰਸ ਦੇ ਸ਼ਾਮ ਤੋਂ ਬਾਅਦ 14 ਹੋਰ ਨਵੇਂ ਕੇਸ ਸਾਹਮਣੇ ਆਏ। ਲੁਧਿਆਣਾ ਵਿੱਚ ਹੁਣ ਕੋਰੋਨਾ ਵਾਇਰਸ ਮਰੀਜ਼ਾਂ ਦੀ ਗਿਣਤੀ ਵੱਧ ਕੇ 77 ਹੋ ਗਈ ਹੈ।