8 ਲੋਕਾਂ ਨੇ ਦਿੱਤੀ ਕੋਰੋਨਾ ਨੂੰ ਮਾਤ, ਸਿਹਤਯਾਬ ਹੋ ਕੇ ਪਰਤੇ ਘਰ - ਕੋਰੋਨਾ ਵਾਇਰਸ ਜਲੰਧਰ

🎬 Watch Now: Feature Video

thumbnail

By

Published : May 14, 2020, 7:18 PM IST

ਜਲੰਧਰ: ਸ਼ਹਿਰ ਲਈ ਵੀਰਵਾਰ ਨੂੰ ਇੱਕ ਵੱਡੀ ਰਾਹਤ ਦੀ ਖ਼ਬਰ ਆਈ ਹੈ। ਜਲੰਧਰ ਦੇ ਸਿਵਲ ਹਸਪਤਾਲ ਵਿੱਚੋਂ 8 ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ 'ਚੋਂ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ। ਡਿਸਚਾਰਜ ਕੀਤੇ ਗਏ ਮਰੀਜ਼ਾਂ ਵਿੱਚ 2 ਮਹਿਲਾਵਾਂ ਅਤੇ 6 ਪੁਰਸ਼ ਸ਼ਾਮਲ ਹਨ। ਜਲੰਧਰ ਦੇ ਸਿਵਲ ਹਸਪਤਾਲ ਦੀ ਗੱਲ ਕਰੀਏ ਤਾਂ ਇੱਥੋਂ ਹੁਣ 33 ਮਰੀਜ਼ ਠੀਕ ਹੋ ਕੇ ਘਰ ਜਾ ਚੁੱਕੇ ਹਨ ਜਦਕਿ 6 ਲੋਕਾਂ ਦੀ ਮੌਤ ਹੋ ਚੁੱਕੀ ਹੈ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.