ਧੂਰੀ 'ਚ ਕਿਸਾਨਾਂ ਵੱਲੋਂ ਲੜੀਵਾਰ ਭੁੱਖ ਹੜਤਾਲ ਸ਼ੁਰੂ - Punjab
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-10067455-8-10067455-1609396384845.jpg)
ਧੂਰੀ: ਖੇਤੀ ਕਾਨੂੰਨਾਂ ਨੂੰ ਲੈ ਕੇ ਜਿਥੇ ਪੂਰੇ ਦੇਸ਼ ਦੇ ਕਿਸਾਨਾਂ ਵੱਲੋਂ ਦਿੱਲੀ ਦੇ ਬਾਰਡਰ 'ਤੇ ਇਹ੍ਹਨਾਂ ਬਿੱਲਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਤੇ ਕਿਸਾਨਾਂ ਵਿੱਚ ਰੇੜਕਾ ਜਾਰੀ ਹੈ ਪਰ ਦੂਸਰੇ ਪਾਸੇ ਕਿਸਾਨ ਜੋ ਲਗਾਤਾਰ ਭੁੱਖ ਹੜਤਾਲ 'ਤੇ ਬੈਠੇ ਹਨ ਜਿਸ ਦੇ ਚੱਲਦਿਆਂ ਧੂਰੀ ਦੇ ਪਿੰਡ ਰੰਗੀਆਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਰੰਗੀਆਂ ਵੱਲੋਂ ਲੜੀਵਾਰ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ ਉਨ੍ਹਾਂ ਦਾ ਕਹਿਣਾ ਹੈ ਕੇ ਜਦੋਂ ਤੱਕ ਕੇਂਦਰ ਸਰਕਾਰ ਸਾਡੀਆਂ ਮੰਗਾ ਨਹੀਂ ਮੰਨ ਲੈਂਦੀ ਓਦੋਂ ਤੱਕ ਇਹ ਹੜਤਾਲ ਜਾਰੀ ਰਹੇਗੀ।
Last Updated : Dec 31, 2020, 4:19 PM IST