ਆਮ ਆਦਮੀ ਪਾਰਟੀ ਨੇ ਬਲਬੀਰ ਸਿੱਧੂ ਦਾ ਮੰਗਿਆ ਅਸਤੀਫ਼ਾ
🎬 Watch Now: Feature Video
ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ਼ ਜਰਨੈਲ ਸਿੰਘ ਨੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਅਸਤੀਫ਼ਾ ਮੰਗਿਆ ਹੈ। ਉਹਨਾਂ ਨੇ ਕਿਹਾ ਹੈ ਕਿ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਇੱਕ ਪੰਚਾਇਤੀ ਜ਼ਮੀਨ ’ਤੇ ਕਬਜ਼ੇ ਕਰਨ ਦੇ ਇਲਜ਼ਾਮ ਲਗਾਏ ਹਨ।