'ਆਪ' ਨੇ ਧਰਮਸੋਤ ਦਾ ਪੁਤਲਾ ਫੂਕਿਆ - ਪੰਜਾਬ ਸਰਕਾਰ

🎬 Watch Now: Feature Video

thumbnail

By

Published : Jun 13, 2021, 10:07 PM IST

ਸ੍ਰੀ ਮੁਕਤਸਰ ਸਾਹਿਬ : ਆਮ ਆਦਮੀ ਪਾਰਟੀ ਵੱਲੋਂ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਦੇ ਐੱਸ ਸੀ/ਐੱਸ ਟੀ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿੱਚ ਕੀਤੇ ਘੁਟਾਲੇ ਦੇ ਦੋਸ਼ ਲਗਾਏ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.