ਆਮ ਆਦਮੀ ਪਾਰਟੀ ਕਿਸਾਨਾਂ ਦੇ ਨਾਲ ਖੜੀ ਹੈ-ਨਵਦੀਪ ਸਿੰਘ ਜੀਦਾ - ਕਿਸਾਨ
🎬 Watch Now: Feature Video
ਬਠਿੰਡਾ: ਆਦਮੀ ਪਾਰਟੀ ਹਰ ਵੇਲੇ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਖੜੀ ਰਹੇਗੀ ਇਹ ਗੱਲਾਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਨਵਦੀਪ ਸਿੰਘ ਜੀਦਾ ਨੇ ਕਹੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪਹਿਲਾਂ ਤੋਂ ਹੀ ਚਾਹੁੰਦੀ ਹੈ ਕਿ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਤਿੰਨ ਖੇਤੀ ਕਨੂੰਨ ਨੂੰ ਰੱਦ ਕਰੇ ਤਾਂਕਿ ਕਿਸਾਨ ਸੁੱਖ ਦਾ ਸਾਹ ਲੈ ਸਕਣ। ਉਨ੍ਹਾਂ ਨੇ ਕਿਹਾ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ ਜੇਕਰ ਅੰਨਦਾਤਾ ਹੀ ਸੜਕਾਂ 'ਤੇ ਰੁਲਦਾ ਰਹੇਂਗਾ ਤਾਂ ਹਰ ਬੰਦੇ ਨੂੰ ਇਸ ਦਾ ਖਾਮਿਆਜ਼ਾ ਭੁਗਤਨਾ ਪਵੇਗਾ।