ਆਮ ਆਦਮੀ ਪਾਰਟੀ ਦੀ ਕੈਪਟਨ ਸਰਕਾਰ ਨੂੰ ਚਿਤਾਵਨੀ - Party workers
🎬 Watch Now: Feature Video
ਫ਼ਾਜ਼ਿਲਕਾ: ਆਮ ਆਦਮੀ ਪਾਰਟੀ ਵੱਲੋਂ ਆਪਣੇ ਦਫਤਰ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਰਿੰਦਰ ਸਿੰਘ ਖ਼ਾਲਸਾ ਨੇ ਸੂਬਾ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਉਨ੍ਹਾਂ ਨੇ ਹੁਣ ਆਪਣੀ ਜੇਬ ਵਿਚ ਪੇਚਕਸ ਪਲਾਸ ਰੱਖ ਲਏ ਨੇ ਜਿਸ ਦਾ ਵੀ ਕੁਨੈਕਸ਼ਨ ਪੰਜਾਬ ਸਰਕਾਰ ਵੱਲੋਂ ਕੱਟਿਆ ਜਾਵੇਗਾ ਉਨ੍ਹਾਂ ਦੀਆਂ ਬਿਜਲੀ ਦੀਆਂ ਤਾਰਾਂ ਉਹ ਖੁਦ ਜੋੜਨਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਹੀ ਨਹੀਂ ਉਨ੍ਹਾਂ ਵੱਲੋਂ ਇਲਾਕੇ ਦੇ ਵਿੱਚ ਬਿਜਲੀ ਦੇ ਬਿੱਲ ਸਾੜ ਕੇ ਵਿਰੋਧ ਪ੍ਰਦਰਸ਼ਨ ਵੀ ਕੀਤਾ ਜਾਵੇਗਾ।