ਬੇਅਦਬੀ ਘਟਨਾ ਦੀ ਜ਼ਿੰਮੇਵਾਰ ਮੌਜੂਦਾ ਸਰਕਾਰ ਅਤੇ ਪ੍ਰਸ਼ਾਸਨ: ਬਨੀ ਦੁੱਲੋ - punjabi khabran

🎬 Watch Now: Feature Video

thumbnail

By

Published : May 12, 2019, 11:01 PM IST

ਮਲੇਰਕੋਟਲਾ ਦੇ ਨੇੜਲੇ ਪਿੰਡ ਹਥੌਆ 'ਚ ਹੋਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਤੇ ਬੋਲਦੇ ਹੋਏ 'ਆਪ' ਦੇ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਬਨਦੀਪ ਸਿੰਘ ਬਨੀ ਦੁੱਲੋ ਨੇ ਕਿਹਾ ਕਿ ਇਹ ਬਹੁਤ ਦੁੱਖਦਾਈ ਘਟਨਾ ਹੈ, ਜਿਸ ਨਾਲ ਲੋਕਾਂ 'ਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਜ਼ਿੰਮੇਵਾਰ ਮੌਜੂਦਾ ਸਰਕਾਰ ਅਤੇ ਪ੍ਰਸ਼ਾਸਨ ਹੈ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.