ਸ਼ਕਾਲਰਸ਼ਿਪ ਘੁਟਾਲੇ ਨੂੰ ਲੈ ਕੇ 'ਆਪ' ਵਲੋਂ ਭੁੱਖ ਹੜਤਾਲ - ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ: ਸ਼ਕਾਲਰਸ਼ਿਪ ਘੁਟਾਲੇ ਨੂੰ ਲੈਕੇ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ। ਜਿਸ ਨੂੰ ਲੈਕੇ ਆਮ ਆਦਮੀ ਪਾਰਟੀ ਵਲੋਂ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਅਸਤੀਫ਼ੇ ਅਤੇ ਕਾਰਵਾਈ ਦੀ ਮੰਗ ਕਰਦਿਆਂ ਭੁੱਖ ਹੜਤਾਲ ਕੀਤੀ ਜਾ ਰਹੀ ਹੈ। ਇਸ ਦੇ ਚੱਲਦਿਆਂ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਵੀ ਆਪ ਆਗੂਆਂ ਵਲੋਂ ਡੀ.ਸੀ ਕੰਪਲੈਕਸ ਦੇ ਬਾਹਰ ਭੁੱਖ ਹੜਤਾਲ ਕੀਤੀ ਗਈ। ਉਨ੍ਹਾਂ ਦਾ ਕਹਿਣਾ ਕਿ ਸਰਾਕਰ ਸਾਧੂ ਸਿੰਘ ਧਰਮਸੋਤ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰਕੇ ਵਿਦਿਆਰਥੀਆਂ ਦੇ ਪੈਸੇ ਜਾਰੀ ਕਰੇ।