'ਸੈਸ਼ਨ ਤੋਂ ਪਹਿਲਾਂ ਸਰਬ ਪਾਰਟੀ ਮੀਟਿੰਗ ਸੱਦੇ ਸਰਕਾਰ' - sri damdama sahib
🎬 Watch Now: Feature Video
ਬਠਿੰਡਾ: ਆਪ ਵੱਲੋਂ ਕੀਤੀਆਂ ਨਵੀਆਂ ਜਥੇਬੰਦਕ ਨਿਯੁਕਤੀਆਂ ਤਹਿਤ ਬਠਿੰਡਾ ਦਿਹਾਤੀ ਤੇ ਸ਼ਹਿਰੀ ਪ੍ਰਧਾਨ ਬਣਾਏ ਗਏ ਗੁਰਜੰਟ ਸਿੰਘ ਸਿਵੀਆਂ ਤੇ ਨਵਦੀਪ ਸਿੰਘ ਜੀਦਾ ਸ਼ੁਕਰਾਨੇ ਵਜੋਂ ਸਮਰਥਕ ਤੇ ਲੀਡਰਸ਼ਿਪ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਪੁੱਜੇ। ਇਸ ਉਪਰੰਤ ਪ੍ਰੋ.ਬਲਜਿੰਦਰ ਕੌਰ ਨੇ ਕਿਹਾ ਕਿ ਨਿਯੁਕਤੀਆਂ ਪਾਰਟੀ ਦੀ ਮਜ਼ਬੂਤੀ ਲਈ ਹਨ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਸੱਦੇ ਇੱਕ ਰੋਜ਼ਾ ਵਿਧਾਨ ਸਭਾ ਸੈਸ਼ਨ ਨੂੰ ਨਾਕਾਫ਼ੀ ਦੱਸਿਆ।