ਪਰਚਾ ਦਰਜ ਹੋਣ ਮਗਰੋਂ ਆਪ ਵਿਧਾਇਕਾਂ ਦੀ ਪੰਜਾਬ ਸਰਕਾਰ ਨੂੰ ਚਿਤਾਵਨੀ - ਪੰਜਾਬ ਵਿੱਚ ਬਿਜਲੀ ਦੀਆਂ ਵਧਦੀਆਂ ਦਰਾਂ
🎬 Watch Now: Feature Video
ਮਾਨਸਾ ਦੇ ਇੱਕ ਸਮਾਗਮ ਵਿੱਚ ਪਹੁੰਚੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਪੰਜਾਬ ਸਰਕਾਰ ਵਿਰੁੱਧ ਕਾਫ਼ੀ ਨਿਸ਼ਾਨੇ ਵਿੰਨ੍ਹੇ। ਵਿਧਾਇਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਆਵਾਜ਼ ਡੰਡੇ ਦੇ ਜ਼ੋਰ ਨਾਲ ਦਬਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਕਿ ਲੋਕਤੰਤਰ ਵਿੱਚ ਹਰ ਕਿਸੇ ਨੂੰ ਆਪਣੀ ਗੱਲ ਕਰਨ ਦਾ ਹੱਕ ਹੈ, ਤੇ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਜੋ ਕਿ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਲੈ ਕੇ ਹਮੇਸ਼ਾ ਲੜਦੀ ਰਹੇਗੀ।