'ਆਪ' ਨੇ ਕੋਰੋਨਾ ਦੇ ਮੱਦੇਨਜ਼ਰ ਏਡੀਸੀ ਨੂੰ ਦਿੱਤਾ ਮੰਗ ਪੱਤਰ - ADC ਫਿਰੋਜ਼ਪੁਰ
🎬 Watch Now: Feature Video
ਫਿਰੋਜ਼ਪੁਰ:ਲੌਕਡਾਉਨ ਦੌਰਾਨ ਦੁਕਾਨਦਾਰਾਂ ਦੇ ਬਿਜਲੀ ਬਿੱਲ ਅਤੇ ਵਿਆਜ ਮੁਆਫ਼ ਕਰਨ ਅਤੇ ਮਜ਼ਦੂਰਾਂ ਦੀ ਵਿੱਤੀ ਸਹਾਇਤਾ ਕਰਨ ਸਬੰਧੀ ADC ਫਿਰੋਜ਼ਪੁਰ ਨੂੰ ਪੰਜਾਬ ਸਰਕਾਰ ਦੇ ਨਾਮ ਮੰਗਪੱਤਰ ਦਿੱਤਾ ਗਿਆ। ਕਰੋਨਾ ਮਹਾਮਾਰੀ ਕਾਰਨ ਅਜੇ ਵੀ ਕਈ ਦੁਕਾਨਾਂ ਬੰਦ ਹਨ ਅਤੇ ਦੁਕਾਨਦਾਰ ਕਾਫੀ ਪਰੇਸ਼ਾਨ ਹੈ । ਉਨ੍ਹਾਂ ਇਹ ਵੀ ਮੰਗ ਕੀਤੀ ਕਿ ਲੌਕਡਾਉਨ ਦੌਰਾਨ ਦੁਕਾਨਦਾਰਾਂ ਦੇ ਬਿਜਲੀ ਬਿੱਲ ਅਤੇ ਵਿਆਜ ਮੁਆਫ਼ ਅਤੇ ਮਜ਼ਦੂਰਾਂ ਦੀ ਵਿੱਤੀ ਸਹਾਇਤਾ ਕੀਤੀ ਜਾਵੇ। ਇਸ ਮੌਕੇ ਆਪ ਆਗੂਆਂ ਦੇ ਵਲੋਂ ਸੂਬਾ ਸਰਕਾਰ ਤੇ ਕਈ ਤਰ੍ਹਾਂ ਦੇ ਇਲਜ਼ਾਮ ਵੀ ਲਗਾਏ ਗਏ। ਉਨ੍ਹਾਂ ਕਿਹਾ ਕਿ ਸਰਕਾਰ ਦੇ ਵਲੋਂ ਲੋੜਵੰਦਾਂ ਦੀ ਕੋਈ ਮਦਦ ਨਹੀਂ ਕੀਤੀ ਗਈ।