2022 'ਚ ਆਪ ਦੀ ਸਰਕਾਰ ਬਣੇਗੀ:ਜੈ ਕ੍ਰਿਸ਼ਨ ਰੋੜੀ - ਆਮ ਆਦਮੀ ਪਾਰਟੀ
🎬 Watch Now: Feature Video

ਹੁਸ਼ਿਆਰਪੁਰ:ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਪਿੰਡ ਜੱਸੋਵਾਲ ਵਿਖੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਪੰਜਾਬ ਦੀ ਰਵਾਇਤੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ (Shiromani Akali Dal) ਅਤੇ ਕਾਂਗਰਸ ਤੋਂ ਦੁੱਖੀ ਹੋ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਤੱਤਪਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦਿੱਲੀ ਮਾਡਲ ਬਣਾਉਣ ਲਈ ਆਮ ਆਦਮੀ ਪਾਰਟੀ ਵਚਨਵੱਧ ਹੈ। 2022 ਵਿਚ ਆਪ ਦੀ ਸਰਕਾਰ ਬਣੇਗੀ।