ਅਬੋਹਰ ਦੀ ਕਾਟਨ ਫੈਕਟਰੀ 'ਚ ਲੱਗੀ ਅੱਗ, ਲੱਖਾਂ ਦਾ ਨੁਕਸਾਨ - ਫੈਕਟਰੀ ਵਿੱਚ ਲੱਖਾ ਦਾ ਸਮਾਨ ਸੜ ਕੇ ਸੁਆਹ
🎬 Watch Now: Feature Video
ਫ਼ਾਜ਼ਿਲਕਾ: ਅਬੋਹਰ ਦੀ ਬੰਸਲ ਫੈਕਟਰੀ ਵਿੱਚ ਅੱਜ ਸਵੇਰੇ 4 ਵਜੇ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਅਬੋਹਰ ਫ਼ਾਜ਼ਿਲਕਾ ਅਤੇ ਮਲੋਟ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਆ ਕੇ ਅੱਗ ਉੱਤੇ ਕਾਬੂ ਪਾਇਆ ਹੈ। ਅੱਗ ਲੱਗਣ ਨਾਲ ਫੈਕਟਰੀ ਵਿੱਚ ਲੱਖਾ ਦਾ ਸਮਾਨ ਸੜ ਕੇ ਸੁਆਹ ਹੋ ਗਿਆ।