ਮੋਦੀ ਦੇ 'ਆਪ੍ਰੇਸ਼ਨ ਕਲੀਨ' ਦੇ ਵਿਰੋਧ ’ਚ ਔਰਤਾਂ ਤੇ ਵਰਕਰਾਂ ਦੇ ਜਥੇ ਦਿੱਲੀ ਭੇਜਣ ’ਚ ਲਿਆਂਦੀ ਗਈ ਤੇਜ਼ੀ - Modi's 'Operation Clean'

🎬 Watch Now: Feature Video

thumbnail

By

Published : Apr 17, 2021, 6:49 PM IST

ਮਾਨਸਾ: ਖੇਤੀ ਕਾਨੂੰਨ ਰੱਦ ਕਰਵਾਉਣ ਨੂੰ ਲੈ ਕੇ ਚੱਲ ਰਹੇ ਕਿਸਾਨ ਸੰਯੁਕਤ ਦਿੱਲੀ ਮੋਰਚੇ ਵਿੱਚ ਭਰਵੀਂ ਸ਼ਮੂਲੀਅਤ ਕਰਨ ਲਈ ਤੇਜ਼ੀ ਲਿਆਂਦੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਆਪ੍ਰੇਸ਼ਨ ਕਲੀਨ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ ਜਿਸ ਦੇ ਵਿਰੋਧ ਵਜੋਂ ਕਿਸਾਨ ਜਥੇਬੰਦੀਆਂ ਨੇ ਵੀ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਉਸੇ ਲੜੀ ਤਹਿਤ ਅੱਜ ਪਿੰਡ ਖਿਆਲਾ ਤੋਂ ਵੱਡੀ ਗਿਣਤੀ ਵਿਚ ਔਰਤਾਂ ਦਾ ਜਥਾ ਦਿੱਲੀ ਲਈ ਭੇਜਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਹੌਂਸਲਾ ਬਰਕਰਾਰ ਰੱਖਣ ਲਈ ਲਗਾਤਾਰ ਪਿੰਡਾਂ ਵਿੱਚੋਂ ਜਥੇ ਦਿੱਲੀ ਨੂੰ ਜਾਂਦੇ ਰਹਿਣਗੇ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.