ਬਿਨਾਂ ਮਨਜ਼ੂਰੀ ਤੇ ਭੀੜ ਭਾੜ ਵਾਲੇ ਇਲਾਕੇ 'ਚ ਪਟਾਕਿਆਂ ਦੀ ਵਿਕਰੀ ਕਰਨ ਵਾਲਿਆਂ 'ਤੇ ਹੋਵੇਗੀ ਕਾਰਵਾਈ - ਦੀਵਾਲੀ ਦੇ ਤਿਉਹਾਰ

🎬 Watch Now: Feature Video

thumbnail

By

Published : Nov 13, 2020, 1:55 PM IST

ਜਲੰਧਰ:ਇਸ ਦੇ ਕਸਬਾ ਗੁਰਾਇਆ ਵਿਖੇ ਦੀਵਾਲੀ ਅਤੇ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਥਾਣਾ ਗੁਰਾਇਆ ਦੇ ਐਸਐਚਓ ਹਰਦੀਪ ਸਿੰਘ ਨੇ ਦੱਸਿਆ ਕਿ ਭੀੜ ਭਾੜ ਵਾਲੇ ਇਲਾਕਿਆਂ ਵਿੱਚ ਪਟਾਕਿਆਂ ਦੀ ਵਿਕਰੀ ਉੱਤੇ ਮਨਾਹੀ ਹੈ ਤੇ ਇਸ ਦੀ ਉਲੰਘਣਾ ਕਰਨ ਵਾਲੇ 'ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਦੱਸ ਦਈਏ ਕਿ ਦੀਵਾਲੀ ਦੇ ਤਿਉਹਾਰ 'ਤੇ ਸਰਕਾਰ ਨੇ ਪਟਾਕੇ ਵੇਚਣ ਵਾਲਿਆਂ ਦੇ ਲਈ ਇੱਕ ਅਲਗ ਤੋਂ ਥਾਂ ਨਿਰਧਾਰਿਤ ਕੀਤੀ ਹੈ ਅਤੇ ਕੁੱਝ ਹੀ ਦੁਕਾਨਾਂ ਨੂੰ ਪਟਾਕੇ ਵੇਚਣ ਦੇ ਲਾਇਸੈਂਸ ਦਿੱਤੇ ਹਨ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.