ਖੇਤੀ ਕਾਨੂੰਨਾਂ ਦੀ ਵਾਪਸੀ ਲਈ ਦਿੱਤਾ Adjournment Motion ਨੋਟਿਸ: ਮਾਨ - ਮਾਨਸੂਨ ਇਜ਼ਲਾਸ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-12534640-502-12534640-1626931417702.jpg)
ਨਵੀਂ ਦਿੱਲੀ: ਖੇਤੀ ਕਾਨੂੰਨਾਂ ਨੂੰ ਲੈਕੇ ਜਿਥੇ ਕਿਸਾਨ ਸੰਘਰਸ਼ ਕਰ ਰਹੇ ਹਨ, ਉਥੇ ਹੀ ਮਾਨਸੂਨ ਇਜ਼ਲਾਸ 'ਚ ਸਾਂਸਦਾਂ ਵਲੋਂ ਵੀ ਕਿਸਾਨਾਂ ਪ੍ਰਤੀ ਅਵਾਜ਼ ਚੁੱਕੀ ਜਾ ਰਹੀ ਹੈ। ਇਸ ਦੇ ਚੱਲਦਿਆਂ ਆਪ ਸਾਂਸਦ ਭਗਵੰਤ ਮਾਨ ਦਾ ਕਹਿਣਾ ਕਿ ਲਗਾਤਾਰ ਤੀਜੇ ਦਿਨ ਵੀ ਉਨ੍ਹਾਂ ਵਲੋਂ ਖੇਤੀ ਕਾਨੂੰਨਾਂ ਦੀ ਵਾਪਸੀ ਲਈ Adjournment Motion ਨੋਟਿਸ ਦਿੱਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਕਿ ਇਜ਼ਲਾਸ 'ਚ ਸਭ ਤੋਂ ਪਹਿਲਾਂ ਗੱਲ ਖੇਤੀ ਕਾਨੂੰਨਾਂ 'ਤੇ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਹਲਕੇ 'ਚ ਜਿਆਦਾਤਰ ਕਿਸਾਨ ਖੇਤੀ ਕਰਦੇ ਹਨ, ਜਿਸ ਕਾਰਨ ਉਨ੍ਹਾਂ ਦਾ ਫਰਜ਼ ਬਣਦਾ ਕਿ ਉਹ ਕਿਸਾਨਾਂ ਦੀ ਅਵਾਜ਼ ਚੁੱਕਣ।