ਰੁਜ਼ਗਾਰ ਮੇਲੇ ਦੀਆਂ ਤਿਆਰੀਆਂ ਦਾ ਪ੍ਰਸ਼ਾਸਨਿਕ ਅਫ਼ਸਰਾਂ ਨੇ ਲਿਆ ਜਾਇਜ਼ਾ - job fair
🎬 Watch Now: Feature Video
ਲਹਿਰਾਗਾਗਾ: 30 ਸਤੰਬਰ ਨੂੰ ਬਾਬਾ ਹੀਰਾ ਸਿੰਘ ਭੱਠਲ ਪੋਲੀਟੈਕਨਿਕ ਕਾਲਜ ਵਿੱਚ ਲੱਗਣ ਵਾਲੇ ਰੁਜ਼ਗਾਰ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਐੱਸਡੀਐੱਮ ਜੀਵਨਜੋਤ ਕੌਰ, ਜ਼ਿਲ੍ਹਾ ਰੁਜ਼ਗਾਰ ਅਫ਼ਸਰ ਰਵਿੰਦਰ ਸਿੰਘ ਸਮੇਤ ਪ੍ਰਸ਼ਾਸਨਿਕ ਅਫ਼ਸਰਾਂ ਨੇ ਮੇਲੇ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ।